ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ

ਮੈਡਮ ਨਵਦੀਪ ਕੌਰ ਗਿੱਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਦੱਸਿਆ ਗੁਰਦਾਸਪੁਰ, 1 ਫਰਵਰੀ (ਮੰਨਣ ਸੈਣੀ) । ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਅਗਵਾਈ ਹੇਠ ਅੱਜ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ। … Continue reading ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ, ਕਲਾਨੌਰ ਵਿਖੇ ਕਾਨੂੰਨੀ ਜਾਗਰੂਕ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ