ਆਮ ਆਦਮੀ ਪਾਰਟੀ ਨੇ ਅਡਾਨੀ ਦੇ ਘੋਟਾਲਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ

ਕਿਹਾ, ਮੋਦੀ-ਅਡਾਨੀ ਘੋਟਾਲਾ ਆਜ਼ਾਦੀ ਤੋਂ ਬਾਅਦ ਹੁਣ ਤੱਕ ਦਾ ਸਭ ਤੋਂ ਵੱਡਾ ਘੋਟਾਲਾ ਪੰਜਾਬ ਦੇ ਵਿਧਾਇਕਾਂ ਅਤੇ ਪਾਰਟੀ ਅਹੁਦੇਦਾਰਾਂ ਨੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ,  ਜੇਪੀਸੀ ਤੋਂ ਜਾਂਚ ਦੀ ਕੀਤੀ ਮੰਗ ਪ੍ਰਦਸ਼ਨਕਾਰੀਆਂ ‘ਤੇ ਭਾਜਪਾ ਦਫ਼ਤਰ ਅੱਗੇ ਕੀਤੀਆਂ ਗਈਆਂ ਪਾਣੀ ਦੀਆਂ ਬੁਛਾੜਾਂ, ਮਹਿਲਾਵਾਂ ਅਤੇ ਕਈ ਪਾਰਟੀ ਅਹੁਦੇਦਾਰ ਹੋਏ ਗੰਭੀਰ ਜ਼ਖ਼ਮੀ ਚੰਡੀਗੜ੍ਹ, 12 … Continue reading ਆਮ ਆਦਮੀ ਪਾਰਟੀ ਨੇ ਅਡਾਨੀ ਦੇ ਘੋਟਾਲਿਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ