“ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ”, ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ

• ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ • ਉਦਯੋਗਾਂ ਲਈ ਟਾਸਕ ਫੋਰਸ ਦੀ ਕੀਤੀ ਪੇਸ਼ਕਸ਼ ਚੰਡੀਗੜ੍ਹ, 24 ਫਰਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ … Continue reading “ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ”, ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ