ਡਾ: ਨਿਧੀ ਕੁਮੁਦ ਬਾਮਬਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਬਾਜਾਰਾਂ ਵਿੱਚ ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਹੁਕਮ ਜਾਰੀ

ਗੁਰਦਾਸਪੁਰ, 13 ਅਪ੍ਰੈਲ 2023 (ਮੰਨਣ ਸੈਣੀ ) । ਸੀਨੀਅਰ ਪੁਲਿਸ ਕਪਤਾਨ, ਬਟਾਲਾ ਵੱਲੋਂ 6 ਅਪ੍ਰੈਲ 2023 ਨੂੰ ਇੱਕ ਪੱਤਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ ਕਿ ਬਟਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਤੋਂ ਕਰੀਬ 8-10 ਫੁੱਟ ਬਾਹਰ ਦੁਕਾਨਾਂ ਦਾ ਸਮਾਨ ਰੱਖਿਆ ਜਾਂਦਾ ਹੈ, ਜਿਸ ਨਾਲ ਬਜ਼ਾਰ ਵਿੱਚ ਰਸਤਾ ਤੰਗ ਹੋਣ ਕਾਰਨ ਲੋਕਾਂ … Continue reading ਡਾ: ਨਿਧੀ ਕੁਮੁਦ ਬਾਮਬਾ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋ ਬਾਜਾਰਾਂ ਵਿੱਚ ਆਵਾਜਾਈ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਹੁਕਮ ਜਾਰੀ