ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਗੁਰਦਾਸਪੁਰ ਦੇ ਖੇਡ ਪ੍ਰੇਮੀ ਮੈਦਾਨ ਵਿੱਚ ਨਿੱਤਰੇ

ਪਹਿਲੀ ਮਈ ਨੂੰ ਸਾੜਿਆ ਜਾਵੇਗਾ ਔਰਤ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਵਾਲੇ ਪ੍ਰਧਾਨ ਦਾ ਪੁਤਲਾ। ਗੁਰਦਾਸਪੁਰ 27ਅਪ੍ਰੈਲ 2023 (ਦੀ ਪੰਜਾਬ ਵਾਇਰ)। ਦਿੱਲੀ ਜੰਤਰ ਮੰਤਰ ਵਿਖੇ ਓਲੰਪੀਅਨ ਪਹਿਲਵਾਨਾਂ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਤੇ ਸਾਕਸ਼ੀ ਮਲਿਕ ਦੀ ਅਗਵਾਈ ਹੇਠ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਏਪਹਿਲਵਾਨਾਂ ਵੱਲੋਂ ਰੈਸਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਬੀਜੇਪੀ ਦੇ ਮੈਂਬਰ ਪਾਰਲੀਮੈਂਟ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ … Continue reading ਓਲੰਪੀਅਨ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਗੁਰਦਾਸਪੁਰ ਦੇ ਖੇਡ ਪ੍ਰੇਮੀ ਮੈਦਾਨ ਵਿੱਚ ਨਿੱਤਰੇ