ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ

ਮੁਲਜ਼ਮ ਦੇ ਕਬਜ਼ੇ ‘ਚੋਂ 10 ਪਿਸਤੌਲਾਂ ਤੇ ਇੱਕ ਮੋਟਰਸਾਈਕਲ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਚੰਡੀਗੜ੍ਹ/ਤਰਨਤਾਰਨ, 5 ਮਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ … Continue reading ਪੰਜਾਬ ਪੁਲਿਸ ਨੇ ਵਿਦੇਸ਼ੀ ਅੱਤਵਾਦੀਆਂ ਲਖਬੀਰ ਲੰਡਾ ਅਤੇ ਸਤਬੀਰ ਸੱਤਾ ਨਾਲ ਜੁੜੇ ਮਾਡਿਊਲ ਦਾ ਕੀਤਾ ਪਰਦਾਫਾਸ਼; ਇੱਕ ਕਾਬੂ