ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ

ਡੇਅਰੀ ਫਾਰਮਿੰਗ ਸਿਖਲਾਈ ਦਾ ਨਵਾਂ ਬੈਚ 3 ਜੁਲਾਈ ਤੋਂ ਹੋਵੇਗਾ ਸ਼ੁਰੂ: ਗੁਰਮੀਤ ਸਿੰਘ ਖੁੱਡੀਆਂ ਯੋਗ ਲਾਭਪਾਤਰੀਆਂ ਦੀ ਚੋਣ 28 ਜੂਨ ਨੂੰ ਕੀਤੀ ਜਾਵੇਗੀ ਚੰਡੀਗੜ੍ਹ, 16 ਜੂਨ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ … Continue reading ਪੰਜਾਬ ਸਰਕਾਰ ਨੌਜਵਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਡੇਅਰੀ ਫਾਰਮਿੰਗ ਦੀ ਸਿਖਲਾਈ ਦੇਵੇਗੀ