ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜਿੰਦਰਾ ਹਸਪਤਾਲ ਵਿੱਚ 150 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਟਰੌਮਾ ਸੈਂਟਰ ਡੈਂਟਲ ਕਾਲਜ ’ਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਜਲਦ ਸ਼ੁਰੂ ਹੋਵੇਗੀ ਭਰਤੀ ਪ੍ਰਕਿਰਿਆ -ਮੈਡੀਕਲ ਸਿੱਖਿਆ ਮੰਤਰੀ ਨੇ ਸਰਕਾਰੀ ਮੈਡੀਕਲ ਕਾਲਜ, ਸਰਕਾਰੀ ਡੈਂਟਲ ਕਾਲਜ ਤੇ ਸਰਕਾਰੀ ਆਯੁਰਵੈਦਿਕ ਕਾਲਜ ਦਾ ਕੀਤਾ ਦੌਰਾ ਚੰਡੀਗੜ੍ਹ/ਪਟਿਆਲਾ, 7 ਜੁਲਾਈ … Continue reading ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਯੁਰਵੈਦਿਕ ਕਾਲਜ ਦੇ ਸਟਾਫ਼ ਨੂੰ ਜਲਦ ਰੈਗੂਲਰ ਕਰਨ ਦਾ ਐਲਾਨ