ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ

ਝੋਨੇ ਦੀ ਪਨੀਰੀ ਲੈਣ ਲਈ ਕਿਸਾਨ ਸਵੇਰੇ 8 ਵਜੇ ਤੋਂ ਰਾਤ 9:30 ਵਜੇ ਤੱਕ 77106-65725 ‘ਤੇ ਕਾਲ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਬੁੱਧਵਾਰ ਸੰਗਰੂਰ ਜ਼ਿਲ੍ਹੇ ਵਿੱਚ ਪਨੀਰੀ ਦੀ ਬਿਜਾਈ ਸ਼ੁਰੂ ਕਰਨਗੇ ਚੰਡੀਗੜ੍ਹ, 18 ਜੁਲਾਈ 2023 (ਦੀ ਪੰਜਾਬ ਵਾਇਰ)। ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ … Continue reading ਮਾਨ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਤ