ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ

ਚੰਡੀਗੜ੍ਹ, 19 ਜੁਲਾਈ 2023 (ਦੀ ਪੰਜਾਬ ਵਾਇਰ)। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਹੜ੍ਹਾਂ ਕਾਰਣ ਪ੍ਰਭਾਵਿਤ ਹੋਈਆਂ ਪਿੰਡਾਂ ਦੀਆਂ 83 ਫੀਸਦੀ ਤੋਂ ਜ਼ਿਆਦਾ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਕਾਰਣ ਦੱਖਣੀ, ਉੱਤਰੀ ਅਤੇ ਕੇਂਦਰੀ ਜ਼ੋਨ ਦੀਆਂ 368 ਜਲ ਸਪਲਾਈ ਸਕੀਮਾਂ ਪ੍ਰਭਾਵਿਤ … Continue reading ਹੜ੍ਹ ਕਾਰਣ ਪ੍ਰਭਾਵਿਤ ਹੋਈਆਂ ਜਲ ਸਪਲਾਈ ਦੀਆਂ 83 ਫੀਸਦੀ ਸਕੀਮਾਂ ਮੁੜ ਕਾਰਜਸ਼ੀਲ: ਜਿੰਪਾ