ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ

26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ – ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4560 ਲੋਕ ਚੰਡੀਗੜ੍ਹ, 21 ਜੁਲਾਈ 2023 (ਦੀ ਪੰਜਾਬ ਵਾਇਰ)। ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ … Continue reading ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ