ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ

1.14 ਲੱਖ ਤੋਂ ਜ਼ਿਆਦਾ ਲੋਕਾਂ ਦਾ ਇਲਾਜ, ਕੁੱਲ 1475 ਪਿੰਡਾਂ ‘ਚ ਪਈ ਹੜ੍ਹਾਂ ਦੀ ਮਾਰ ਚੰਡੀਗੜ੍ਹ, 28 ਜੁਲਾਈ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 10 ਜੁਲਾਈ ਤੋਂ 27 … Continue reading ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ 18 ਦਿਨਾਂ ਵਿੱਚ 1 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ