ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ

ਚੰਡੀਗੜ੍ਹ, 2 ਅਗਸਤ 2023 (ਦੀ ਪੰਜਾਬ ਵਾਇਰ)।ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅਟਾਰੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਕਾਰਜ਼ ਜਲਦ ਸ਼ੁਰੂ ਕਰਵਾਉਣ ਲਈ ਕੇਂਦਰੀ ਬਾਗ਼ਬਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕਰਨਗੇ। ਅੱਜ ਇੱਥੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ … Continue reading ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਐਂਡ ਐਜੂਕੇਸ਼ਨ ਸਬੰਧੀ ਚੇਤਨ ਸਿੰਘ ਜੌੜੇਮਾਜਰਾ ਕਰਨਗੇ ਕੇਂਦਰੀ ਮੰਤਰੀ ਨਾਲ ਮੁਲਾਕਾਤ