ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ  ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ 

ਚੰਡੀਗੜ੍ਹ, 8 ਅਗਸਤ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਵਿਦਿਆਰਥੀਆਂ ਨੂੰ ਵਿਆਪਕ ਅਤੇ ਪ੍ਰੈਕਟੀਕਲ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈਆਂ ਵੱਖ- ਵੱਖ ਪਹਿਲਕਦਮੀਆਂ ਨੂੰ ਅੱਗੇ ਵਧਾਉਂਦਿਆਂ  ਅੱਜ  ਵੱਖ-ਵੱਖ ਟਰੇਡਾਂ ਦੇ ਇੰਸਟ੍ਰਕਟਰਾਂ ਦੇ ਹੁਨਰ ਨੂੰ ਨਿਖਾਰਨ ਲਈ ਮਹੱਤਵਪੂਰਨ ਕਦਮ ਚੁੱਕਦਿਆਂ, ਸ. ਹਰਜੋਤ ਸਿੰਘ ਬੈਂਸ ਨੇ  105 ਇੰਸਟ੍ਰਕਟਰਾਂ ਦੇ ਤਿੰਨ … Continue reading ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਸਿਖਲਾਈ ਪ੍ਰੋਗਰਾਮਾਂ ਰਾਹੀਂ  ਹੁਨਰ ਨੂੰ ਨਿਖਾਰਨ ਹਿੱਤ 105 ਇੰਸਟ੍ਰਕਟਰਾਂ ਦੇ 3 ਬੈਚ ਕੀਤੇ ਰਵਾਨਾ