‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ਦੇ ਬਾਹਰ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ

ਸੰਸਦ ਆਜ਼ਾਦ ਕਰੋ, ਲੋਕਤੰਤਰ ਮੁਕਤ ਕਰੋ ਦੇ ਲਾਏ ਨਾਅਰੇ  ਕਿਹਾ- ਅੱਜ ਦੇਸ਼ ਦੇ ਲੋਕਤੰਤਰ ਦੇ ਚਾਰ ਥੰਮ੍ਹ, ਵਿਧਾਨ ਪਾਲਿਕਾ,ਕਾਰਜਪਾਲਿਕਾ,ਨਿਆਂਪਾਲਿਕਾ ਅਤੇ ਮੀਡੀਆ ਖ਼ਤਰੇ ਵਿੱਚ ਹਨ  ਚੰਡੀਗੜ੍ਹ, 11 ਅਗਸਤ 2023 (ਦੀ ਪੰਜਾਬ ਵਾਇਰ)। ਜਲੰਧਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰ ਸਰਕਾਰ ਖਿਲਾਫ ਅਨੋਖੇ ਤਰੀਕੇ ਨਾਲ ਪ੍ਰਦਰਸ਼ਨ ਕੀਤਾ।  ਰਿੰਕੂ ਨੇ ਆਪਣੇ … Continue reading ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ਦੇ ਬਾਹਰ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ