ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ

ਜਿੰਪਾ ਵੱਲੋਂ ਐਮ. ਸੇਵਾ ਫੀਕਲ ਸਲੱਜ ਮੈਨੇਜਮੈਂਟ ਪੋਰਟਲ ਦੀ ਸ਼ੁਰੂਆਤ ਪਾਇਲਟ ਪ੍ਰੋਜੈਕਟ ਤਹਿਤ 40 ਹਜ਼ਾਰ ਤੋਂ ਵੱਧ ਘਰ ਹੋਣਗੇ ਕਵਰ ਐਸ.ਏ.ਐਸ ਨਗਰ, ਰੂਪਨਗਰ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ 2 ਲੱਖ ਲੋਕਾਂ ਨੂੰ ਹੋਵੇ ਫਾਇਦਾ ਚੰਡੀਗੜ੍ਹ, 16 ਅਗਸਤ 2023 (ਦੀ ਪੰਜਾਬ ਵਾਇਰ)। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਆਨਲਾਈਨ ਮਾਧਿਅਮ ਰਾਹੀਂ ਫ਼ਿਰੋਜ਼ਪੁਰ ਤੋਂ … Continue reading ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਤੇ ਸਿਹਤਮੰਦ ਵਾਤਾਵਰਣ ਦੇਣ ਲਈ ਯਤਨਸ਼ੀਲ