ਹੜ੍ਹ ‘ਚ ਫਸੇ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ  -ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜੁਟੀਆਂ  -ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀਆਂ ਹਦਾਇਤਾਂ -ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਰਾਸ਼ਨ ਸਮੱਗਰੀ  ਹੁਸ਼ਿਆਰਪੁਰ, 16 ਅਗਸਤ 2023 ( … Continue reading ਹੜ੍ਹ ‘ਚ ਫਸੇ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ : ਕੋਮਲ ਮਿੱਤਲ