ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ; ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਾਣੀ ਵੱਲ ਨਾ ਜਾਣ ਦੇਣ

ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ ਤੇ ਨਹਿਰਾਂ ਦੇ ਪਾਣੀ ਵਿੱਚ ਜਾਣ ਦੀ ਲਗਾਈ ਹੋਈ ਹੈ ਪਾਬੰਦੀ ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ ) । ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ … Continue reading ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ; ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਾਣੀ ਵੱਲ ਨਾ ਜਾਣ ਦੇਣ