ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜਾ ਲਿਆ

ਪੰਜਾਬ ਸਰਕਾਰ ਇਸ ਔਖੀ ਘੜ੍ਹੀ ਵਿੱਚ ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੀ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 17 ਅਗਸਤ 2023 (ਦੀ ਪੰਜਾਬ ਵਾਇਰ) । ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਵੱਲੋਂ ਅਧਿਕਾਰੀਆਂ ਦੇ ਨਾਲ ਹੜ੍ਹ ਪ੍ਰਭਾਵਤ ਖੇਤਰਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਐੱਸ.ਪੀ. … Continue reading ਚੇਅਰਮੈਨ ਜਗਰੂਪ ਸਿੰਘ ਸੇਖਵਾਂ ਅਤੇ ਐੱਸ.ਐੱਸ.ਪੀ. ਹਰੀਸ਼ ਦਾਯਮਾ ਨੇ ਹੜ੍ਹ ਪ੍ਰਭਾਵਤ ਖੇਤਰਾਂ ਦਾ ਜਾਇਜਾ ਲਿਆ