ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 100 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਨੇ ਲਿਆ ਭਾਗ ਲਿਆ ਚੰਡੀਗੜ੍ਹ, 22 ਅਗਸਤ 2023 (ਦੀ ਪੰਜਾਬ ਵਾਇਰ)। ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ … Continue reading ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ