ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸੇਵਾਵਾਂ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਚੰਡੀਗੜ੍ਹ, 11 ਸਤੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਭਾਗ ਵਿੱਚ ਨਵੇਂ ਸ਼ਾਮਲ ਕੀਤੇ ਗਏ 27 ਜਿਲ੍ਹਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਇੱਥੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ … Continue reading ਮੀਤ ਹੇਅਰ ਨੇ ਜਲ ਸਰੋਤ ਵਿਭਾਗ ਦੇ 27 ਜਿਲਾਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ