ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ

ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪੰਜਾਬ ਦੇ ‘ਕੈਪਟਨਾਂ’ ਦੀ ਨਾਅਹਿਲੀਅਤ ਸਦਕਾ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ‘ਖਾਲੀ ਖਜ਼ਾਨੇ’ ਦੀ ਮੁਹਾਰਨੀ ਰਟਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਟੁੱਟਿਆ … Continue reading ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ਵਿੱਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-ਮੁੱਖ ਮੰਤਰੀ