ਦੇਸ਼ ਵਿਚ ਜਾਣ ਬੁੱਝ ਕੇ ਦਸਤਾਰਧਾਰੀ ਸਿੱਖਾਂ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੇ ਕਾਨੂੰਨ ਵਿਵਸਥਾ ਸਮੇਤ ਹਰ ਮੁਹਾਜ਼ ’ਤੇ ਅਸਫਲ ਰਹਿਣ ਦੀ ਕੀਤੀ ਨਿਖੇਧੀ ਵਾਹਗਾ-ਅਟਾਰੀ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਦੀ ਕੀਤੀ ਵਕਾਲਤ ਕਾਦੀਆਂ (ਗੁਰਦਾਸਪੁਰ), 26 ਸਤੰਬਰ (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇਅੱਜ  ਕਿਹਾ ਕਿ ਦੇਸ਼ ਵਿਚ ਵੋਟਾਂ ਦੇ ਧਰੁਵੀਕਰਨ ਵਾਸਤੇ ਜਾਣ … Continue reading ਦੇਸ਼ ਵਿਚ ਜਾਣ ਬੁੱਝ ਕੇ ਦਸਤਾਰਧਾਰੀ ਸਿੱਖਾਂ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੇ ਯਤਨ ਕੀਤੇ ਜਾ ਰਹੇ ਹਨ: ਅਕਾਲੀ ਦਲ