ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ ਪਟਿਆਲਾ, 29 ਸਤੰਬਰ 2023 ( ਦੀ ਪੰਜਾਬ ਵਾਇਰ)। ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ … Continue reading ਕੈਬਨਿਟ ਮੰਤਰੀ ਜੌੜਾਮਾਜਰਾ ਵੱਲੋਂ ਪਟਿਆਲਾ ‘ਚ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ