ਬੀ.ਐੱਲ.ਓਜ਼. ਵੱਲੋਂ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਗੁਰਦਾਸਪੁਰ, 30 ਅਕਤੂਬਰ 2023 (ਦੀ ਪੰਜਾਬ ਵਾਇਰ )। ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ … Continue reading ਬੀ.ਐੱਲ.ਓਜ਼. ਵੱਲੋਂ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ