ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ

ਚੰਡੀਗੜ, 3 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਕਸਬਾ ਸਾਹਨੇਵਾਲ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ.) ਵਿੱਚ ਤਾਇਨਾਤ ਡਾ: ਪੂਨਮ ਗੋਇਲ, ਐਸ.ਐਮ.ਓ. ਅਤੇ ਡਾ: ਗੌਰਵ ਜੈਨ, ਬੀ.ਏ.ਐਮ.ਐਸ. ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ … Continue reading ਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ