8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਸਹਿ-ਦੋਸ਼ੀ ਜੂਨੀਅਰ ਇੰਜੀਨੀਅਰ ਵਿਰੁੱਧ ਵੀ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਚੰਡੀਗੜ੍ਹ, 8 ਨਵੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫਤਰ ਪਟਿਆਲਾ ਵਿਖੇ ਤਾਇਨਾਤ ਕੰਪਲੈਂਟ ਹੈਂਡਲਿੰਗ ਬੁਆਏ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ … Continue reading 8,000 ਰੁਪਏ ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ