24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ

ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨੌਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਦੀ ਅਪੀਲ ਗੁਰਦਾਸਪੁਰ, 15 ਨਵੰਬਰ 2023 (ਦੀ ਪੰਜਾਬ ਵਾਇਰ ) । ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ … Continue reading 24 ਨਵੰਬਰ ਨੂੰ ਬੀ.ਐੱਲ.ਓਜ਼. ਡੋਰ-ਟੂ-ਡੋਰ ਜਾ ਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣਗੇ