ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਨੌਜਵਾਨਾਂ ਨੂੰ ਨੌਕਰੀਆਂ ਦੇਣਾ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਪ੍ਰਮੁੱਖ ਤਰਜੀਹ: ਮੀਤ ਹੇਅਰ ਚੰਡੀਗੜ੍ਹ, 15 ਨਵੰਬਰ 2023 (ਦੀ ਪੰਜਾਬ ਵਾਇਰ)। ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਨਵ-ਨਿਯੁਕਤ 13 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ … Continue reading ਮੀਤ ਹੇਅਰ ਨੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ 13 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ