ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਜ਼ਮੀਨ ਦੀ ਫਾਈਲ ਕਲੀਅਰ ਕਰਵਾਈ

ਬਹੁਤ ਜਲਦ ਸ਼ੁਰੂ ਹੋਵੇਗਾ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੰਮ – ਜਗਰੂਪ ਸਿੰਘ ਸੇਖਵਾਂ ਕਾਦੀਆਂ/ਗੁਰਦਾਸਪੁਰ, 6 ਦਸੰਬਰ 2023 (ਦੀ ਪੰਜਾਬ ਵਾਇਰ)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀਆਂ ਕੋਸ਼ਿਸ਼ਾਂ ਸਦਕਾ ਨਗਰ ਕੌਂਸਲ ਕਾਦੀਆਂ ਦੇ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਮਸਲਾ ਹੱਲ ਹੋ ਗਿਆ ਹੈ। ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ … Continue reading ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਕੋਲੋਂ ਕਾਦੀਆਂ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਜ਼ਮੀਨ ਦੀ ਫਾਈਲ ਕਲੀਅਰ ਕਰਵਾਈ