ਗੁਰਦਾਸਪੁਰ ਦੇ ਪਿੰਡ ਨੰਗਲ ਡਾਲਾ ਤੋਂ ਅੱਧਾ ਕਿਲੋਂ ਤੋਂ ਵੱਧ ਹੈਰੋਇਨ ਬਰਾਮਦ

ਗੁਰਦਾਸਪੁਰ, 7 ਦਿਸੰਬਰ 2023 (ਦੀ ਪੰਜਾਬ ਵਾਇਰ)। ਭਾਰਤ ਪਾਕਿਸਤਾਨ ਨੇੜੇ ਪੈਂਦੇ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਨੰਗਲ ਡਾਲਾ ਤੋਂ ਪੁੁਲਿਸ ਅਤੇ ਬੀਐਸਐਫ਼ ਅਧਿਕਾਰੀਆਂ ਦੀ ਮੌਜੂਦਗੀ ਵਿੱਚ 550 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਸਬੰਧੀ ਥਾਣਾ ਦੋਰਾਂਗਲਾ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਐਸਐਸਪੀ ਹਰੀਸ਼ ਦਾਯਮਾ ਨੇ ਦੱਸਿਆ … Continue reading ਗੁਰਦਾਸਪੁਰ ਦੇ ਪਿੰਡ ਨੰਗਲ ਡਾਲਾ ਤੋਂ ਅੱਧਾ ਕਿਲੋਂ ਤੋਂ ਵੱਧ ਹੈਰੋਇਨ ਬਰਾਮਦ