ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਚੰਡੀਗੜ੍ਹ, 21 ਦਸੰਬਰ 2023 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ … Continue reading ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ