ਚੇਅਰਮੈਨ ਰਮਨ ਬਹਿਲ ਨੇ ਵੱਖ ਵੱਖ ਪਿੰਡਾਂ ‘ਚ ਪਹੁੰਚ ਕੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮਨਾਈ ਕ੍ਰਿਸਮਸ

ਸ਼ੋਭਾ ਯਾਤਰਾ ਵਿੱਚ ਕੀਤੀ ਸ਼ਮੂਲੀਅਤ ਗੁਰਦਾਸਪੁਰ, 25 ਦਸੰਬਰ 2023 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਦਰਜਨ ਦੇ ਕਰੀਬ ਪਿੰਡਾਂ ਵਿੱਚ ਪਹੁੰਚ ਕੇ ਕ੍ਰਿਸ਼ਚਨ ਭਾਈਚਾਰੇ ਦੇ ਨਾਲ ਕ੍ਰਿਸਮਸ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਤਹਿਤ ਉਨ੍ਹਾਂ ਨੇ ਪਿੰਡ ਸਲੀਮਪੁਰ ਅਫਗਾਨਾ ਤੋਂ ਸਜਾਈ ਗਈ ਸ਼ੋਭਾ ਯਾਤਰਾ … Continue reading ਚੇਅਰਮੈਨ ਰਮਨ ਬਹਿਲ ਨੇ ਵੱਖ ਵੱਖ ਪਿੰਡਾਂ ‘ਚ ਪਹੁੰਚ ਕੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮਨਾਈ ਕ੍ਰਿਸਮਸ