ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ, 2 ਜਨਵਰੀ 2023 (ਦੀ ਪੰਜਾਬ ਵਾਇਰ)। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ … Continue reading ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ