26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਗਣਤੰਤਰ ਦਿਵਸ ਸਮਾਗਮ ਦੌਰਾਨ ਸਨਮਾਨਿਤ ਹੋਣ ਵਾਲੇ ਵਿਅਕਤੀਆਂ ਦੀਆਂ ਨਾਮਜ਼ਦਗੀਆਂ 19 ਜਨਵਰੀ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਭੇਜੀਆਂ ਜਾਣ ਗੁਰਦਾਸਪੁਰ, 5 ਜਨਵਰੀ 2024 (ਦੀ ਪੰਜਾਬ ਵਾਇਰ )। 26 ਜਨਵਰੀ ਨੂੰ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ 75ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ … Continue reading 26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ