ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ

ਸ਼ਹਿਰ ਦੀ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ – ਸੇਖਵਾਂ ਕੂੜੇ ਦੇ ਡੰਪ ਦਾ ਮਸਲਾ ਹੱਲ ਕਰਨ ਲਈ ਜਲਦ ਸ਼ੁਰੂ ਹੋਵੇਗਾ ਪ੍ਰੋਜੈਕਟ – ਸੇਖਵਾਂ ਧਾਰੀਵਾਲ/ਗੁਰਦਾਸਪੁਰ, 8 ਜਨਵਰੀ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਕਿਹਾ ਹੈ … Continue reading ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਧਾਰੀਵਾਲ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ