ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ

510 ਘੰਟਿਆਂ ਦਾ ਕੋਰਸ ਕਰਨ ਵਾਲੇ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ ਚੰਡੀਗੜ੍ਹ, 10 ਜਨਵਰੀ 2024 (ਦੀ ਪੰਜਾਬ ਵਾਇਰ)।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਦੇ ਸਹਿਯੋਗ ਨਾਲ … Continue reading ਪੰਜਾਬ ਦੇ ਸਾਰੇ ਪਿੰਡਾਂ ਵਿਚ ‘ਨਲ ਜਲ ਮਿੱਤਰ ਪ੍ਰੋਗਰਾਮ’ ਜਲਦ ਸ਼ੁਰੂ ਹੋਵੇਗਾ: ਜਿੰਪਾ