6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪਟਵਾਰੀ ਤੇ ਉਸਦੇ ਪ੍ਰਾਈਵੇਟ ਸਾਥੀ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ ਚੰਡੀਗੜ੍ਹ, 12 ਜਨਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ … Continue reading 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ