ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਗੁਰਦਾਸਪੁਰ, 8 ਫਰਵਰੀ 2024 ( ਦੀ ਪੰਜਾਬ ਵਾਇਰ ) । ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਤੀ 12, … Continue reading ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਗੁਰਦਾਸਪੁਰ ਤੇ ਬਟਾਲਾ ਦੇ ਸਿਵਲ ਹਸਪਤਾਲਾਂ ਵਿੱਚ ਲਗਾਏ ਜਾਣਗੇ ਵਿਸ਼ੇਸ਼ ਕੈਂਪ