ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ

ਚੇਤਨ ਸਿੰਘ ਜੌੜਾਮਾਜਰਾ ਨੇ ਮਾਣਮੱਤੀ ਪ੍ਰਾਪਤੀ ਲਈ ਅਧਿਕਾਰੀਆਂ ਦੀ ਪਿੱਠ ਥਾਪੜੀ ਚੰਡੀਗੜ੍ਹ, 13 ਫ਼ਰਵਰੀ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਸਕੌਚ ਐਵਾਰਡ-2023 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਬਾਗ਼ਬਾਨੀ ਦੇ ਖੇਤਰ ਵਿੱਚ ਇੱਕ ਸਿਲਵਰ ਐਵਾਰਡ ਸਣੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਰਤਾਰਪੁਰ, ਜਲੰਧਰ ਸਥਿਤ ਸਬਜ਼ੀਆਂ ਦੇ … Continue reading ਸਕੌਚ ਐਵਾਰਡ 2023: ਪੰਜਾਬ ਦੇ ਬਾਗ਼ਬਾਨੀ ਵਿਭਾਗ ਨੇ ਸਿਲਵਰ ਐਵਾਰਡ ਅਤੇ 5 ਸੈਮੀਫ਼ਾਈਨਲ ਪੁਜ਼ੀਸ਼ਨਾਂ ਹਾਸਲ ਕੀਤੀਆਂ