ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੰਜ ਜ਼ਿਲ੍ਹਿਆਂ ਵਿੱਚ 28 ਫ਼ਰਵਰੀ ਨੂੰ ਜਨਤਕ ਰੇਤ ਖੱਡਾਂ ਕੀਤੀਆਂ ਜਾਣਗੀਆਂ ਲੋਕਾਂ ਨੂੰ ਸਮਰਪਿਤ ਚੰਡੀਗੜ੍ਹ, 27 ਫ਼ਰਵਰੀ 2024 (ਦੀ ਪੰਜਾਬ ਵਾਇਰ)। ਸੂਬਾ ਵਾਸੀਆਂ ਨੂੰ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ … Continue reading ਪੰਜਾਬ ਸਰਕਾਰ ਵੱਲੋਂ ਵਾਜਬ ਦਰਾਂ ‘ਤੇ ਰੇਤ ਮੁਹੱਈਆ ਕਰਵਾਉਣ ਲਈ ਖੋਲ੍ਹੀਆਂ ਜਾਣਗੀਆਂ 12 ਹੋਰ ਜਨਤਕ ਖੱਡਾਂ