7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ

ਚੰਡੀਗੜ੍ਹ, 3 ਮਾਰਚ 2024 (ਦੀ ਪੰਜਾਬ ਵਾਇਰ )। ਐਲ.ਐਨ.ਸੀ.ਟੀ. ਯੂਨੀਵਰਸਿਟੀ, ਭੋਪਾਲ, ਮੱਧ ਪ੍ਰਦੇਸ਼, ਵੱਲੋਂ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ.) ਦੀ ਸਰਪ੍ਰਸਤੀ ਹੇਠ 8 ਮਾਰਚ ਤੋਂ 11 ਮਾਰਚ ਤੱਕ 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਦੇਸ਼ ਭਰ ਦੀਆਂ 14 ਯੂਨੀਵਰਸਿਟੀਆਂ ਦੀਆਂ ਪੁਰਸ਼ ਅਤੇ ਮਹਿਲਾ ਟੀਮਾਂ ਹਿੱਸਾ ਲੈਣਗੀਆਂ। ਇਸ ਸਬੰਧੀ ਜਾਣਕਾਰੀ … Continue reading 7ਵਾਂ ਆਲ ਇੰਡੀਆ ਅੰਤਰ-ਵਰਸਿਟੀ ਗੱਤਕਾ ਟੂਰਨਾਮੈਂਟ 8 ਮਾਰਚ ਤੋਂ ਐਲ.ਐਨ.ਸੀ.ਟੀ. ਯੂਨੀਵਰਸਿਟੀ ਭੋਪਾਲ ‘ਚ ਹੋਵੇਗਾ ਸ਼ੁਰੂ