ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ

35 ਵਲੰਟੀਅਰਾਂ ਵੱਲੋਂ ਖ਼ੂਨ ਦਾਨ ਕੀਤਾ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ, ਸਵੈ-ਇੱਛੁਕ ਸੰਗਠਨਾਂ, ਗ਼ੈਰ-ਸਰਕਾਰੀ ਸੰਗਠਨਾਂ ਅਤੇ ਆਮ ਲੋਕਾਂ ਨੂੰ ਸਵੈ-ਇੱਛੁਕ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਗੁਰਦਾਸਪੁਰ, 11 ਮਾਰਚ 2024 (ਦੀ ਪੰਜਾਬ ਵਾਇਰ )। ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਅਤੇ ਦਿਓਲ ਮਲਟੀਸਪੈਸਸਿਟ ਹਸਪਤਾਲ, … Continue reading ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਦਿਓਲ ਹਸਪਤਾਲ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ