ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਮਾਰਚ 2024 (ਦੀ ਪੰਜਾਬ ਵਾਇਰ)। ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਸ਼ੇਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਰਸ਼ਨ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ … Continue reading ਅਦਾਲਤ ‘ਚ ਚਲਾਨ ਪੇਸ਼ ਕਰਨ ਬਦਲੇ 20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ