ਰਮਨ ਬਹਿਲ ਨੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਕਿਹਾ ਕਿ ਕੇਜਰੀਵਾਲ ਨਾਲ ਚਟਾਨ ਵਾਂਗ ਖੜਾ ਹੈ ਪੂਰਾ ਪੰਜਾਬ ਗੁਰਦਾਸਪੁਰ 1 ਅਪ੍ਰੈਲ 2024 (ਦੀ ਪੰਜਾਬ ਵਾਇਰ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਮਨ ਬਹਿਲ ਨੇ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾਂ … Continue reading ਰਮਨ ਬਹਿਲ ਨੇ ਸਾਥੀਆਂ ਸਮੇਤ ਦਿੱਲੀ ਪਹੁੰਚ ਕੇ ਸੁਨੀਤਾ ਕੇਜਰੀਵਾਲ ਨਾਲ ਕੀਤੀ ਮੁਲਾਕਾਤ