ਭਾਜਪਾ ਸਮਰਥਕਾਂ ਨੇ ਅੰਮ੍ਰਿਤਸਰ ‘ਚ ਕਿਸਾਨਾਂ ‘ਤੇ ਕੀਤਾ ਪਥਰਾਅ: ਭਾਜਪਾ ਪ੍ਰੋਗਰਾਮ ਦਾ ਕਰਨ ਆਏ ਸੀ ਵਿਰੋਧ

ਕਿਸਾਨ ਐਸਐਸਪੀ ਦਿਹਾਤੀ ਦਫ਼ਤਰ ਦਾ ਕਰਨਗੇ ਘਿਰਾਓ ਅੰਮ੍ਰਿਤਸਰ, 18 ਅਪ੍ਰੈਲ 2024 (ਦੀ ਪੰਜਾਬ ਵਾਇਰ)। ਅੰਮ੍ਰਿਤਸਰ ‘ਚ ਭਾਰਤੀ ਜਨਤਾ ਪਾਰਟੀ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਆਏ ਕਿਸਾਨਾਂ ‘ਤੇ ਭਾਜਪਾ ਵਰਕਰਾਂ ਨੇ ਪਥਰਾਅ ਕੀਤਾ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਸੀ। ਜਿਸ ਵਿੱਚ ਅੱਧੀ ਦਰਜਨ ਦੇ ਕਰੀਬ ਕਿਸਾਨ ਜ਼ਖਮੀ ਹੋ ਗਏ ਹਨ। ਕਿਸਾਨਾਂ ਨੇ ਦੋਸ਼ ਲਾਇਆ … Continue reading ਭਾਜਪਾ ਸਮਰਥਕਾਂ ਨੇ ਅੰਮ੍ਰਿਤਸਰ ‘ਚ ਕਿਸਾਨਾਂ ‘ਤੇ ਕੀਤਾ ਪਥਰਾਅ: ਭਾਜਪਾ ਪ੍ਰੋਗਰਾਮ ਦਾ ਕਰਨ ਆਏ ਸੀ ਵਿਰੋਧ