ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ

ਭਗਵੰਤ ਮਾਨ ਨੇ ਕਿਹਾ, ਅਸੀਂ ਤੁਹਾਡੇ ਵਰਗੇ ਆਮ ਲੋਕ ਹੀ ਹਾਂ, ਇਸ ਲਈ ਅਸੀਂ ਤੁਹਾਡੇ ਦੁੱਖ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਾਂ, ਸਾਡੇ ਉਮੀਦਵਾਰ ਨੂੰ ਜਿਤਾਓ, ਉਹ ਸੰਸਦ ਵਿੱਚ ਤੁਹਾਡੀ ਆਵਾਜ਼ ਬੁਲੰਦ ਕਰਨਗੇ ਅਸੀਂ ਪੰਜਾਬ ਦੇ 90 ਫ਼ੀਸਦੀ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਇਲਾਜ ਲਈ ਆਮ ਆਦਮੀ ਕਲੀਨਿਕ ਬਣਾਏ ਅਤੇ ਆਮ ਘਰਾਂ … Continue reading ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ