ਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਜਾਖੜ

ਚੰਡੀਗੜ੍ਹ, 22 ਮਈ 2024 (ਦੀ ਪੰਜਾਬੀ ਵਾਇਰ)। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਤੋਂ ਸੂਬੇ ਵਿੱਚ ਵੋਟਾਂ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਜਾਖੜ ਨੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਕਰਨ … Continue reading ਚੋਣ ਕਮਿਸ਼ਨ ਪੰਜਾਬ ਵਿੱਚ ਵੋਟਾਂ ਦਾ ਸਮਾਂ ਵਧਾਵੇ: ਜਾਖੜ