ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ

ਚੰਡੀਗੜ੍ਹ 22 ਮਈ 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈ਼ਸ ਬਿਓਰੋ ਨੇ ਅੱਜ ਜੰਗ-ਏ-ਅਜਾਦੀ ਯਾਦਗਾਰ, ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਕਰਕੇ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਏ ਜਾਣ ਦੇ ਦੋਸ਼ ਹੇਠ 26 ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ 15 ਅਧਿਕਾਰੀਆਂ/ਕਰਮਚਾਰੀਆਂ ਸਮੇਤ ਇਕ ਪ੍ਰਾਇਵੇਟ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ, … Continue reading ਵਿਜੀਲੈਂਸ ਬਿਓਰੋ ਵੱਲੋਂ ਜੰਗ-ਏ-ਅਜਾਦੀ ਯਾਦਗਾਰ ਕਰਤਾਰਪੁਰ ਦੀ ਉਸਾਰੀ ਸਬੰਧੀ ਫੰਡਾਂ ਵਿੱਚ ਘਪਲੇਬਾਜੀ ਦੇ ਦੋਸ਼ ਹੇਠ 26 ਵਿਅਕਤੀਆਂ ਵਿਰੁੱਧ ਕੇਸ ਦਰਜ, 15 ਗ੍ਰਿਫਤਾਰ