ਸਬ ਡਵੀਜ਼ਨ ਕਾਦੀਆਂ ਕੰਮ ਕਰਦੇ ਵਸੀਕਾ ਨਵੀਸ ਤੇ ਉਸ ਦਾ ਸਹਾਇਕ 22,5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

ਗੁਰਦਾਸਪੁਰ, 22 ਮਈ, 2024 (ਮੰਨਨ ਸੈਣੀ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ … Continue reading ਸਬ ਡਵੀਜ਼ਨ ਕਾਦੀਆਂ ਕੰਮ ਕਰਦੇ ਵਸੀਕਾ ਨਵੀਸ ਤੇ ਉਸ ਦਾ ਸਹਾਇਕ 22,5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ